ਪੈਟਰੋਲ 30 ਪੈਸੇ ਤੇ ਡੀਜ਼ਲ 35 ਪੈਸੇ ਪ੍ਰਤੀ ਲਿਟਰ ਮਹਿੰਗੇ, ਐੱਲਪੀਜੀ ਸਿਲੰਡਰ ਦੀ ਕੀਮਤ 15 ਰੁਪਏ ਵਧੀ

0
2021_10$largeimg_1628582354

ਦੇਸ਼ ਵਿੱਚ ਅੱਜ ਐੱਲਪੀਜੀ ਦੀ ਕੀਮਤ ’ਚ 15 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ। ਤੇਲ ਕੰਪਨੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਬਸਿਡੀ ਅਤੇ ਗੈਰਸਬਸਿਡੀ ਵਾਲੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਦਿੱਲੀ ਵਿੱਚ ਐੱਲਪੀਜੀ ਦੀ ਕੀਮਤ 899.50 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। ਇਸ ਦੇ ਨਾਲ ਹੀ ਪੈਟਰੋਲ ਦੀ ਕੀਮਤ ਵਿੱਚ 30 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 35 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ।

With Thanks, Reference to: https://www.punjabitribuneonline.com/news/business/petrol-price-hiked-by-30-paise-diesel-by-35-paise-per-liter-lpg-cylinder-price-hiked-by-rs-15-104349

Spread the love

Leave a Reply