Punjab

ਮਿਸ ਯੂਨੀਵਰਸ: ਹਰਨਾਜ਼ ਸਿਰ ਸਜਿਆ ਤਾਜ

ਅਦਾਕਾਰਾ-ਮਾਡਲ ਹਰਨਾਜ਼ ਸੰਧੂ (21) ਨੇ ਮਿਸ ਯੂਨੀਵਰਸ 2021 ਬਣ ਕੇ ਇਤਿਹਾਸ ਸਿਰਜ ਦਿੱਤਾ ਹੈ। ਉਸ ਨੇ 80 ਮੁਲਕਾਂ ਦੀਆਂ ਮੁਟਿਆਰਾਂ...

‘ਆਪ’ ਵੱਲੋਂ 30 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਆਮ ਆਦਮੀ ਪਾਰਟੀ ਨੇ ਅਗਲੇ ਸਾਲ 2022 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਅੱਜ ਪਾਰਟੀ ਉਮੀਦਵਾਰਾਂ ਦੇ...

ਕਿਸਾਨਾਂ ਵੱਲੋਂ ਦਿੱਲੀ ਦੀਆਂ ਹੱਦਾਂ ਤੋਂ ਮੋਰਚਾ ਚੁੱਕਣ ਦਾ ਐਲਾਨ

ਸੰਯੁਕਤ ਕਿਸਾਨ ਮੋਰਚੇ ਨੇ ਦਿੱਲੀ ਦੇ ਬਾਰਡਰਾਂ ’ਤੇ ਇਕ ਸਾਲ ਤੋਂ ਜ਼ਿਆਦਾ ਸਮੇਂ ਤੋਂ ਚੱਲ ਰਹੇ ਆਪਣੇ ਮੋਰਚੇ ਨੂੰ ਚੁੱਕਣ...

ਦਿੱਲੀ ’ਚ ਗੁਰੂ ਤੇਗ ਬਹਾਦਰ ਦੀ ਯਾਦ ਵਿੱਚ ਯੂਨੀਵਰਸਿਟੀ ਬਣਾਉਣ ਦੀ ਮੰਗ

ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਮੌਕੇ ਅੱਜ ਲੋਕ ਸਭਾ ’ਚ ਮੈਂਬਰਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ...

‘ਪਹਿਲਾਂ ਮੰਗਾਂ ਪੂਰੀਆਂ ਹੋਣ, ਫਿਰ ਮੋਰਚੇ ਹਟਾਵਾਂਗੇ’

ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਤੇ ਕਿਸਾਨੀ ਮੰਗਾਂ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਭੇਜੀ ਗਈ ਤਜਵੀਜ਼...

ਸਿੱਧੂ ‘ਤੇ ਲਗਾਮ ਲਗਾਉਣ ਦੀ ਕੋਸ਼ਿਸ਼! ਕਾਂਗਰਸ ਨੇ ਇਨ੍ਹਾਂ ਅਹਿਮ ਨਿਯੁਕਤੀਆਂ ਨੂੰ ਲੈ ਕੇ ਚੋਣ ਦਲ ‘ਚ ਕੀਤੇ ਬਦਲਾਅ

ਨਵੀਂ ਦਿੱਲੀ:  ਪੰਜਾਬ 'ਚ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਕਾਂਗਰਸ (Congress) ਦਾ ਸੂਬਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ...

ਭਾਜਪਾ ਤੇ ਢੀਂਡਸਾ ਧੜੇ ਨਾਲ ਮਿਲ ਕੇ ਸਰਕਾਰ ਬਣਾਵਾਂਗੇ: ਅਮਰਿੰਦਰ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਮੁੱਖ ਦਫ਼ਤਰ ਦਾ ਉਦਘਾਟਨ...

ਕੰਗਣਾ ਨੂੰ ਚੁਣੌਤੀ: ਪੰਜਾਬ ’ਚ ਹੁਣ ਪੈਰ ਧਰ ਕੇ ਦਿਖਾਵੇ..!

ਚੰਡੀਗੜ੍ਹ, 5 ਦਸੰਬਰ ਪੰਜਾਬ ਦੀਆਂ ਕਿਸਾਨ ਬੀਬੀਆਂ ਜਰਨੈਲ ਕੌਰ ਅਤੇ ਬਲਵੀਰ ਕੌਰ ਨੇ ਅਦਾਕਾਰਾ ਕੰਗਣਾ ਰਣੌਤ ਨੂੰ ਚੁਣੌਤੀ ਦਿੱਤੀ ਹੈ...

ਕਿਸਾਨਾਂ ਵੱਲੋਂ ਮਨਾਲੀ ਤੋਂ ਚੰਡੀਗੜ੍ਹ ਪਰਤਦੀ ਕੰਗਣਾ ਰਣੌਤ ਦਾ ਘਿਰਾਓ

ਫਿਲਮ ਅਦਾਕਾਰਾ ਕੰਗਣਾ ਰਣੌਤ ਜੋ ਕਿ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਅਤੇ ਬਿਆਨਾਂ ਕਾਰਨ ਹਮੇਸ਼ਾ ਵਿਵਾਦਾਂ ਅਤੇ ਮੀਡੀਆ ਦੀਆਂ ਸੁਰਖ਼ੀਆਂ ਵਿਚ...

ਆਪ’ ਦੀ ਚੌਥੀ ਗਾਰੰਟੀ: ਪੰਜਾਬ ਵਿੱਚ ਜਨਮੇ ਹਰ ਬੱਚੇ ਨੂੰ ਮਿਲੇਗੀ ਮੁਫ਼ਤ ਸਿੱਖਿਆ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਵਿਸ਼ਾਲ ‘ਤਿਰੰਗਾ ਯਾਤਰਾ’...