Punjabi

ਗੈਂਗਸਟਰ ਗੋਲਡੀ ਬਰਾੜ ਨੇ ਕਤਲ ਦੀ ਜ਼ਿੰਮੇਵਾਰੀ ਲਈ

ਕੋਟਕਪੂਰਾ 'ਚ ਡੇਰਾ ਸਮਰਥਕ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ 'ਚ ਨਵਾਂ ਮੋੜ ਲੈ ਲਿਆ ਹੈ ਤੇ ਸਿੱਧੂ ਮੂਸੇਵਾਲਾ ਕਤਲ...

ਸ਼੍ਰੋਮਣੀ ਅਕਾਲੀ ਦਲ ਨੇ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਮੁਅੱਤਲ ਕੀਤਾ ਅਤੇ ਨੋਟਿਸ ਜਾਰੀ ਕਰਕੇ 48 ਘੰਟਿਆਂ ’ਚ ਜਵਾਬ ਮੰਗਿਆ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਾਰਨ...

ਮੂਸੇਵਾਲਾ ਦੇ ਕਾਤਲਾਂ ਨੂੰ ਮਿਲੇਗੀ ਮਿਸਾਲੀ ਸਜ਼ਾ: ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਬਹੁਤ ਗੰਭੀਰ ਹੈ ਅਤੇ...

ਮਹੀਨੇ ’ਚ ਇਨਸਾਫ਼ ਨਾ ਮਿਲਿਆ ਤਾਂ ਦੇਸ਼ ਛੱਡ ਦੇਵਾਂਗਾ: ਬਲਕੌਰ ਸਿੰਘ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਪੰਜ ਮਹੀਨੇ ਬਾਅਦ 25 ਨਵੰਬਰ ਤੱਕ ਦਾ ਅਲਟੀਮੇਟਮ ਦਿੰਦਿਆਂ ਉਸ ਦੇ ਪਿਤਾ ਬਲਕੌਰ...

ਅਮਰੀਕਾ: ਸੜਕ ਹਾਦਸੇ ’ਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ

ਅਮਰੀਕਾ ਦੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲੀਸ...

ਸਿਰਸਾ: ‘ਮੈਂ ਡੇਰਾ ਮੁਖੀ ਹਾਂ ਅਤੇ ਹਨੀਪ੍ਰੀਤ ਰੂਹਾਨੀਅਤ ਦੀਦੀ’

ਗੁਰਮੀਤ ਰਾਮ ਰਹੀਮ ਹੀ ਡੇਰਾ ਸਿਰਸਾ ਦਾ ਮੁਖੀ ਰਹੇਗਾ ਤੇ ਉਸ ਦੀ ‘ਧੀ’ ਹਨੀਪ੍ਰੀਤ ਰੂਹਾਨੀਅਤ ਦੀਦੀ ਹੋਵੇਗੀ। ਹਨੀਪ੍ਰੀਤ ਨੂੰ ਡੇਰਾ...

ਰਮਦਾਸ: ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਤੇ ਮੁਟਿਆਰ ਦੀ ਸੜਕ ਹਾਦਸੇ ’ਚ ਮੌਤ, ਇਕ ਦੀ ਹਾਲਤ ਗੰਭੀਰ

ਪਿੰਡ ਚਮਿਆਰੀ ਨੇੜੇ ਬੀਤੀ ਰਾਤ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਤੇ ਇੱਕ ਮੁਟਿਆਰ ਦੀ ਮੌਤ ਹੋ ਗਈ, ਜਦਕਿ ਇਕ ਨਵਵਿਆਹੁਤਾ...

ਜਗਰਾਉਂ: ਪਤਨੀ, ਧੀ-ਪੁੱਤ ਤੇ ਸੱਸ-ਸਹੁਰਾ ਪੈਟਰੋਲ ਨਾਲ ਜ਼ਿੰਦਾ ਸਾੜੇ, ਮੁਲਜ਼ਮ ਫ਼ਰਾਰ

ਜਗਰਾਉਂ-ਜਲੰਧਰ ਮਾਰਗ ’ਤੇ ਕਸਬਾ ਸਿੱਧਵਾਂ ਬੇਟ ਤੋਂ ਅੱਗੇ ਸਤਲੁਜ ਦਰਿਆ ਵਾਲੇ ਪੁਲ ਦੇ ਨਾਲ ਲੱਗਦੇ ਪਿੰਡ ਬੀਟਲਾਂ (ਜਗਰਾਉਂ)'ਚ ਪੇਕੇ ਘਰ...

ਕਾਂਗਰਸ ਪ੍ਰਧਾਨਗੀ ਦੀ ਚੋਣ: ਖੜਗੇ ਬਨਾਮ ਥਰੂਰ ਮੁਕਾਬਲੇ ਲਈ ਵੋਟਿੰਗ ਸ਼ੁਰੂ

ਕਾਂਗਰਸ ਪ੍ਰਧਾਨ ਦੀ ਚੋਣ ਲਈ ਵੋਟਾਂ ਪੈਣ ਦਾ ਅਮਲ ਅੱਜ ਸਵੇਰੇ 10 ਵਜੇ ਸ਼ੁਰੂ ਹੋ ਗਿਆ। ਪਾਰਟੀ ਦੇ ਸੀਨੀਅਰ ਆਗੂ...

ਬੇਮੌਸਮੀ ਮੀਂਹ ਕਾਰਨ ਫ਼ਸਲਾਂ ਦੇ ਨੁਕਸਾਨ ਬਾਰੇ ਰਾਜਾਂ ਤੋਂ ਰਿਪੋਰਟ ਮੰਗੀ, ਹਾੜ੍ਹੀ ਦੀਆਂ ਫ਼ਸਲਾਂ ਲਈ ਐੱਮਐੱਸਪੀ ਦਾ ਐਲਾਨ ਛੇਤੀ: ਤੋਮਰ

ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਿਹਾ ਹੈ ਕਿ ਬੇਮੌਸਮੀ ਬਾਰਸ਼ ਨਾਲ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਸਰਕਾਰ...