Punjabi

ਚੰਨੀ ਦੇ ਰਿਸ਼ਤੇਦਾਰ ਹਨੀ ਨੂੰ ਛਾਤੀ ਵਿਚ ਦਰਦ ਦੀ ਸ਼ਿਕਾਇਤ

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ):ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਨੂੰ ਛਾਤੀ ਵਿਚ ਦਰਦ ਦੀ ਸ਼ਿਕਾਇਤ ਮਗਰੋਂ ਇਲਾਜ ਲਈ...

ਰੂਸੀ ਫੌਜ ਨੇ ਫੜੇ ਆਦਮਪੁਰ ਦੇ ਦੋ ਵਿਦਿਆਰਥੀ

ਇਲਾਕੇ ਦੇ ਵੱਖ-ਵੱਖ ਪਿੰਡਾਂ ’ਚੋਂ ਸੱਤ ਵਿਦਿਆਰਥੀ ਯੂਕਰੇਨ ਵਿਚ ਫਸੇ ਹੋਏ ਹਨ। ਉਨ੍ਹਾਂ ਨਾਲ ਸੰਪਰਕ ਨਾ ਹੋਣ ਕਾਰਨ ਮਾਪੇ ਚਿੰਤਤ...

ਜਾਨ ਬਚਾਉਣ ਲਈ ਤਿੰਨ ਦਿਨ ਪੈਦਲ ਤੁਰਦਾ ਰਿਹਾ ਮਨਦੀਪ

ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦੀ ਹਾਲਤ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਤੋਂ ਬਿਲਕੁਲ ਵੱਖਰੀ ਹੈ। ਯੂਕਰੇਨ ਵਿਚ ਫਸੇ...

ਢਾਈ ਸੌ ਪੰਜਾਬੀ ਨਿੱਤ ਚੜ੍ਹਦੇ ਨੇ ਜਹਾਜ਼..!

ਚੰਡੀਗੜ੍ਹ, 27 ਫਰਵਰੀ ਵਿਦੇਸ਼ ਜਾਣਾ ਪੰਜਾਬੀਆਂ ਲਈ ਸ਼ੌਕ ਨਾਲੋਂ ਕਿਤੇ ਵੱਧ ਮਜਬੂਰੀ ਹੈ। ਰੁਜ਼ਗਾਰ ਖ਼ਾਤਰ ਵਿਦੇਸ਼ ਜਾਣ ਵਾਲਿਆਂ ਦੇ ਅੰਕੜੇ...

ਬਿਕਰਮ ਮਜੀਠੀਆ ਦੀ ਪੱਕੀ ਜ਼ਮਾਨਤ ਰੱਦ

ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੁਹਾਲੀ...

ਨਸ਼ਾ ਤਸਕਰੀ ਮਾਮਲਾ: ਅਦਾਲਤ ਨੇ ਮਜੀਠੀਆ ਨੂੰ ਜੇਲ੍ਹ ਭੇਜਿਆ

ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ...

ਚੰਡੀਗੜ੍ਹ ਦੇ ਬਿਜਲੀ ਕਾਮਿਆਂ ਦੀ ਹੜਤਾਲ ਖਤਮ

ਚੰਡੀਗੜ੍ਹ ਵਿੱਚ ਮੁਨਾਫ਼ੇ ’ਚ ਚੱਲ ਰਹੇ ਬਿਜਲੀ ਵਿਭਾਗ ਨੂੰ ਨਿੱਜੀ ਕੰਪਨੀ ਦੇ ਹਵਾਲੇ ਕਰਨ ਦਾ ਵਿਰੋਧ ਕਰ ਰਹੀ ਬਿਜਲੀ ਮੁਲਾਜ਼ਮਾਂ...

ਪੜ੍ਹਾਈ ਵਿਚਾਲੇ ਛੱਡ ਕੇ ਯੂਕਰੇਨ ਤੋਂ ਪਰਤੇ ਪੰਜਾਬੀ ਵਿਦਿਆਰਥੀ

ਯੂਕਰੇਨ ਦੀ ਧਰਤੀ ’ਤੇ ਡਾਕਟਰ ਬਣਨ ਦਾ ਸੁਫ਼ਨਾ ਲੈਣ ਵਾਲੇ ਭਾਰਤੀ ਨੌਜਵਾਨਾਂ ਨੂੰ ਹੁਣ ਉਥੇ ਯੁੱਧ ਵਾਲਾ ਮਾਹੌਲ ਬਣਨ ਕਾਰਨ...

ਵੋਟਾਂ ਮਗਰੋਂ ਫਰੀਦਕੋਟ ਦੇ ਤਿੰਨ ਪਿੰਡਾਂ ’ਚ ਟਕਰਾਅ

ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਪਿੰਡ ਮਚਾਕੀ ਖੁਰਦ ਵਿੱਚ ਦੇਰ ਰਾਤ ਚੋਣ ਪ੍ਰਕਿਰਿਆ ਖ਼ਤਮ ਹੋਣ ਤੋਂ ਬਾਅਦ ਦੋ ਧੜਿਆਂ ਵਿੱਚ...

ਵੋਟਰਾਂ ਨੇ ਲਿਖੀ ਉਮੀਦਵਾਰਾਂ ਦੀ ਕਿਸਮਤ

ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਵੋਟਿੰਗ ਦਾ ਅਮਲ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਮਨ-ਅਮਾਨ ਨਾਲ ਸਿਰੇ ਚੜ੍ਹ ਗਿਆ।...