Punjabi

ਆਸ਼ੀਸ਼ ਮਿਸ਼ਰਾ ਸਣੇ 14 ਖ਼ਿਲਾਫ਼ ਚਾਰਜਸ਼ੀਟ

ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼...

ਮੁਲਾਜ਼ਮ ਪੱਕੇ ਕਰਨ ਬਾਰੇ ਚੰਨੀ ਨੇ ਝੂਠ ਬੋਲਿਆ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਕੱਚੇ ਮੁਲਾਜ਼ਮਾਂ...

ਥਾਪਰ ਯੂਨੀਵਰਸਿਟੀ ਦੇ 40 ਵਿਦਿਆਰਥੀ ਕਰੋਨਾ ਪਾਜ਼ੇਟਿਵ

ਪਟਿਆਲਾ, 31 ਦਸੰਬਰ ਇਥੇ ਥਾਪਰ ਯੂਨੀਵਰਸਿਟੀ ਦੇ 40 ਵਿਦਿਆਰਥੀ ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ 27 ਵਿਦਿਆਰਥੀ ਅੱਜ ਜਦੋਂਕਿ...

ਚੰਨੀ ਵੱਲੋਂ ਮਿਡ-ਡੇਅ ਮੀਲ ਅਤੇ ਆਸ਼ਾ ਵਰਕਰਾਂ ਨੂੰ 124.25 ਕਰੋੜ ਦਾ ਤੋਹਫ਼ਾ

ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਵਿੱਚ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਸ਼ਾ ਵਰਕਰਾਂ ਅਤੇ...

ਵਿਦਿਆਰਥੀਆਂ ਨੂੰ ਮਿਲਣਗੇ ਮੁਫ਼ਤ ਬੱਸ ਪਾਸ: ਚੰਨੀ

ਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਰਕਾਰੀ ਅਤੇ ਪ੍ਰਾਈਵੇਟ ਕਾਲਜ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਲਈ ਮੁਫਤ ਬੱਸ ਪਾਸ ਮੁਹੱਈਆ ਕਰਵਾਉਣ...

ਓਮੀਕਰੋਨ: ਦਿੱਲੀ ਵਿੱਚ ਸਕੂਲ, ਕਾਲਜ ਤੇ ਜਿਮ ਬੰਦ

ਕਰੋਨਾਵਾਇਰਸ ਅਤੇ ਮਹਾਮਾਰੀ ਦੇ ਨਵੇਂ ਸਰੂਪ ਓਮੀਕਰੋਨ ਦੇ ਤੇਜ਼ੀ ਨਾਲ ਵੱਧਦੇ ਕੇਸਾਂ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ...

ਅੰਬਾਲਾ ’ਚ ਤਿੰਨ ਬੱਸਾਂ ਦੀ ਟੱਕਰ; ਔਰਤ ਸਣੇ ਪੰਜ ਹਲਾਕ

ਅੰਬਾਲਾ-ਚੰਡੀਗੜ੍ਹ ਹਾਈਵੇਅ ’ਤੇ ਅੱਜ ਤੜਕੇ 3 ਵਜੇ ਤਿੰਨ ਬੱਸਾਂ ਦੇ ਟਕਰਾਉਣ ਕਾਰਨ ਔਰਤ ਸਣੇ ਪੰਜ ਵਿਅਕਤੀ ਮਾਰੇ ਗਏ। ਹਾਦਸੇ ’ਚ...

ਮੈਦਾਨਾਂ ’ਚ ਕਿਣ-ਮਿਣ, ਪਹਾੜਾਂ ’ਤੇ ਬਰਫ਼ਬਾਰੀ

ਪੰਜਾਬ ਅਤੇ ਹਰਿਆਣਾ ਵਿੱਚ ਸਾਲ ਦੇ ਆਖਰੀ ਦਿਨਾਂ ਵਿੱਚ ਠੰਢ ਵੀ ਆਪਣਾ ਰੰਗ ਦਿਖਾ ਰਹੀ ਹੈ। ਦੋਵੇਂ ਸੂਬਿਆਂ ’ਚ ਤਾਪਮਾਨ...

ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

ਐਸ.ਏ.ਐਸ. ਨਗਰ (ਮੁਹਾਲੀ), (ਦਰਸ਼ਨ ਸਿੰਘ ਸੋਢੀ):ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਲਗਾਤਾਰ...

ਲੁਧਿਆਣਾ ਬੰਬ ਕਾਂਡ: ਪੰਜਾਬ ਪੁਲੀਸ ਦੇ ਬਰਖ਼ਾਸਤ ਹੌਲਦਾਰ ਦਾ ਨਾਂ ਸਾਹਮਣੇ ਆਇਆ

ਪੰਜਾਬ ਪੁਲੀਸ ਦੇ ਇੱਕ ਬਰਖ਼ਾਸਤ ਹੌਲਦਾਰ ਗਗਨਦੀਪ ਸਿੰਘ ਵੱਲੋਂ ਲੁਧਿਆਣਾ ’ਚ ਹੋਏ ਬੰਬ ਧਮਾਕੇ ਨੂੰ ਅੰਜਾਮ ਦੇਣ ਦੇ ਤੱਥ ਸਾਹਮਣੇ...