Punjabi

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਦੀ ਸ਼ੁਰੂਵਾਤ

ਸਕੂਲ ਆਫ ਐਮੀਨੈਂਸ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਖ਼ਾਸ ਕਰ ਕੇ ਗਰੀਬ ਅਤੇ...

Nabha News: ਵੇਟ ਲਿਫਟਰ ਹਰਜਿੰਦਰ ਕੌਰ ਨੂੰ ਵਾਅਦੇ ਤੋਂ ਬਾਅਦ ਵੀ ਨਹੀਂ ਮਿਲੀ ਨੌਕਰੀ

Nabha Player: ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ 2022 ਬਰਮਿੰਘਮ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਜਦੋਂ ਹਰਜਿੰਦਰ ਮੈਂਡਲ ਜਿੱਤਕੇ ਦੇਸ਼ ਪਰਤੀ...

ਕਿਸਾਨ ਸ਼ੁਭਕਰਨ ਸਿੰਘ ਮਾਮਲੇ ‘ਚ FIR ਦਰਜ, ਅੱਜ ਹੋਵੇਗਾ ਅੰਤਿਮ ਸੰਸਕਾਰ

ਜ਼ਿਲ੍ਹਾ ਪਟਿਆਲਾ ਪੁਲਿਸ ਨੇ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ ਵਿਚ ਦੇਰ ਰਾਤ ਥਾਣਾ ਪਾਤੜਾਂ ਵਿਚ...

ਪੁੁੱਡਾ, ਗਮਾਡਾ ਤੋਂ ਇਕ ਦਰਜਨ ਤੋਂ ਵੱਧ ਪ੍ਰਾਜੈਕਟਾਂ ਦਾ ਰਿਕਾਰਡ ਤਲਬ, ਆਰਕੀਟੈਕਟਾਂ ਕੋਲੋਂ ਪੁੱਛਗਿੱਛ ਕਰਨ ਦੀ ਤਿਆਰੀ ’ਚ ਹੈ ਵਿਜੀਲੈਂਸ; ਪੰਕਜ ਬਾਵਾ ਵਿਜੀਲੈਂਸ ਵੱਲੋਂ ਗ੍ਰਿਫਤਾਰ

Farmers Protest: ਹਰਿਆਣਾ ਪੁਲਿਸ ਦਾ ਯੂ-ਟਰਨ! ਕਿਸਾਨ ਲੀਡਰਾਂ ‘ਤੇ ਨਹੀਂ ਲੱਗੇਗਾ NSA; ਪ੍ਰਿਤਪਾਲ ਸਿੰਘ ਮਾਮਲੇ ਵਿੱਚ ਹਾਈਕੋਰਟ 

Farmers Protest: ਆਈਜੀ ਸਿਬਾਸ਼ ਕਬੀਰਾਜ ਨੇ ਕਿਹਾ ਕਿਹਾ ਕਿ ਸਾਰੀਆਂ ਸਬੰਧ ਧਿਰਾਂ ਨੂੰ ਸਪੱਸ਼ਟ ਕੀਤਾ ਜਾਂਦਾ ਹੈ ਕਿ ਅੰਬਾਲਾ ਦੇ...

ਪਠਾਨਕੋਟ ਨੂੰ ਵਿਸ਼ੇਸ਼ ਸਨਅਤੀ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਲੱਭਾਂਗੇ : ਮੁੱਖ ਮੰਤਰੀ ਮਾਨ

ਪਠਾਨਕੋਟ: ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮ ਲਈ ਲੋਕਾਂ ਨੂੰ ਇਕ ਤੋਂ ਦੂਜੀ ਥਾਂ ਘੁੰਮਾਉਣ ਦੇ...

ਪੰਜਾਬ ਸਰਕਾਰ ਵੱਲੋਂ ਨੌਜਵਾਨ ਕਿਸਾਨ ਨੂੰ ਦਿੱਤਾ ਸ਼ਹੀਦ ਦਾ ਦਰਜਾ, ਮਿਲੇਗੀ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਤੇ ਸਰਕਾਰੀ ਨੌਕਰੀ ਅਤੇ NSA ਲਾਉਣ ਦੀ ਤਿਆਰੀ ਵਿਚ ਹਰਿਆਣਾ ਪੁਲਿਸ

ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖਿਲਾਫ਼ ਕੇਸ ਦਰਜ ਕਰਾਂਗੇ: ਮਾਨ

ਉਨ੍ਹਾਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਸਰਕਾਰ ਪਰਿਵਾਰ ਦੀ ਆਰਥਿਕ ਅਤੇ ਸਮਾਜਿਕ...

ਕਿਸਾਨਾਂ ਦੇ ਦਿੱਲੀ ਵੱਲ ਵਧਣ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਦਿੱਤੀ ਚਿਤਾਵਨੀ…

ਕਿਸਾਨ ਦਿੱਲੀ ਕੂਚ: ਪੰਜ ਦਿਨਾਂ ਦੀ ਸ਼ਾਂਤੀ ਤੋਂ ਬਾਅਦ ਅੱਜ ਕਿਸਾਨਾਂ ਨੇ ਦਿੱਲੀ ਵੱਲ ਵਧਣ ਦਾ ਐਲਾਨ ਕੀਤਾ ਹੈ। ਉਧਰ,...

ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ‘ਚ 16 ਫੀਸਦੀ ਤੋਂ ਜ਼ਿਆਦਾ ਦਾ ਹੋਇਆ ਵਾਧਾ : ਜਿੰਪਾ

ਜਿੰਪਾ ਨੇ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਇਕ ਵੱਡੀ...