Punjabi

ਦਿੱਲੀ ਕੂਚ ਬਾਰੇ ਕਿਸਾਨ ਆਗੂ ਪੰਧੇਰ ਦਾ ਵੱਡਾ ਐਲਾਨ, ਇਹ ਹੋਵੇਗੀ ਅੱਗੇ ਦੀ ਰਣਨੀਤੀ…

ਸਰਵਣ ਸਿੰਘ ਪੰਧੇਰ ਨੇ ਅੱਗੇ ਕਿਹਾ, ‘ਅਸੀਂ ਸਰਕਾਰ ਦੇ ਪ੍ਰਸਤਾਵ ‘ਤੇ ਵਿਚਾਰ ਕਰਾਂਗੇ ਅਤੇ ਇਸ ‘ਤੇ ਰਾਏ ਲਵਾਂਗੇ। ਫੈਸਲਾ ਅੱਜ...

Punjab Weather: ਪੰਜਾਬ-ਹਰਿਆਣਾ ‘ਚ ਬਦਲੇਗਾ ਮੌਸਮ, ਬਾਰਿਸ਼ ਦੇ ਨਾਲ ਪੈਣਗੇ ਗੜੇ

Punjab Weather: ਪੰਜਾਬ ‘ਚ ਸ਼ੁੱਕਰਵਾਰ ਨੂੰ ਧੁੱਪ ਨਿਕਲੀ। ਸੂਬੇ ਵਿੱਚ ਮੌਸਮ ਵਿੱਚ ਨਾ ਤਾਂ ਠੰਢ ਹੈ ਅਤੇ ਨਾ ਹੀ ਗਰਮੀ।...

ਕਿਸਾਨ ਅੰਦੋਲਨ ਵਿਚਾਲੇ ਅੱਜ ਭਾਰਤ ਬੰਦ, ਪੰਜਾਬ ਤੋਂ ਦਿੱਲੀ ਤੱਕ ਹਲਚਲ… ਸਕੂਲ, ਦਫ਼ਤਰ ਤੇ ਬੈਂਕ ਵੀ ਰਹਿਣਗੇ ਬੰਦ?

ਇਸ ਦੇ ਨਾਲ ਹੀ ਪਿੰਡਾਂ ਵਿਚੋਂ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਸਬਜ਼ੀਆਂ, ਫਲਾਂ ਤੇ ਹੋਰਨਾਂ ਵਸਤੂਆਂ ਦੀ...

ਪੰਜਾਬ ਵਿਚ ਦੋ ਦਿਨ ਪੈਟਰੋਲ-ਡੀਜ਼ਲ ਦੀ ਕਿੱਲਤ!, ਪੰਪ ਮਾਲਕਾਂ ਦਾ ਵੱਡਾ ਐਲਾਨ

ਐਸੋਸੀਏਸ਼ਨ ਦਾ ਕਹਿਣਾ ਹੈ ਕਿ ਪਟਰੋਲ ਪੰਪ ਮਾਲਕ ਪਿਛਲੇ ਲਗਭਗ ਸੱਤ ਸਾਲਾਂ ਤੋਂ ਪੈਟਰੋਲ ਅਤੇ ਡੀਜ਼ਲ ਦਾ ਕਮਿਸ਼ਨ ਵਧਾਉਣ ਨੂੰ...

ਦਿੱਲੀ ਕੂਚ: ਦਿਨ ਚੜ੍ਹਦੇ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਵੱਡਾ ਐਲਾਨ

ਰਾਕੇਸ਼ ਟਿਕੈਤ: ਰਾਕੇਸ਼ ਟਿਕੈਤ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।...

JCB ਲੈ ਕੇ ਦਿੱਲੀ ਵੱਲ ਵਧੇ ਕਿਸਾਨ, ਹਰਿਆਣਾ ਵਿਚ ਪੁਲਿਸ ਦੀਆਂ 114 ਕੰਪਨੀਆਂ ਤਾਇਨਾਤ

ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ ਪੱਕਾ ਮੋਰਚਾ ਲਗਾਉਣ ਲਈ ਰਾਸ਼ਨ-ਪਾਣੀ ਦਾ ਪੂਰਾ ਬੰਦੋਬਸਤ ਕੀਤਾ ਗਿਆ ਹੈ। ਟਰਾਲੀਆਂ ਵਿਚ ਬਿਸਤਰੇ, ਰਜਾਈਆਂ,...

ਬੀਐਸਐਫ ਜਵਾਨਾਂ ਨੇ ਪਾਕਿ ਸਰਹੱਦ ਨੇੜਿਓਂ ਫੜ੍ਹਿਆ ਪਾਕਿਸਤਾਨੀ ਨਾਗਰਿਕ, ਪੇਪਰ ‘ਚ ਫੇਲ੍ਹ ਹੋਣ ਦੇ ਡਰੋਂ ਘਰੋਂ ਭੱਜਿਆ

ਪੰਜਾਬ 'ਚ ਭਾਰਤ-ਪਾਕਿ ਸਰਹੱਦ 'ਤੇ ਦੋ ਵੱਖ-ਵੱਖ ਘਟਨਾਵਾਂ 'ਚ BSF_Punjab ਜਵਾਨਾਂ ਨੇ ਗੁਰਦਾਸਪੁਰ ਸੈਕਟਰ 'ਚ ਇਕ ਅਫਗਾਨ ਨਾਗਰਿਕ ਅਤੇ ਤਰਨਤਾਰਨ...

ਮੁੱਖ ਮੰਤਰੀ ਦੇ ਦਖਲ ਨਾਲ ਕੇਂਦਰ ਤੇ ਕਿਸਾਨ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਹਿਮਤੀ ‘ਤੇ ਪਹੁੰਚੇ

ਮੁੱਖ ਮੰਤਰੀ ਨੇ ਕਿਸਾਨਾਂ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕਰਦੇ ਹੋਏ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰੱਖਣ...

ਪੰਜਾਬ ਪੁਲਿਸ ਨੇ ਹਾਸਲ ਕੀਤੀ ਵੱਡੀ ਸਫ਼ਲਤਾ, ਅੰਤਰਰਾਜੀ ਗਿਰੋਹ ਦਾ ਇੱਕ ਮੈਂਬਰ 10 ਪਿਸਤੌਲਾਂ ਸਮੇਤ ਕੀਤਾ ਕਾਬੂ

ਜ਼ਿਲ੍ਹਾ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਗਿਰੋਹ ਦੇ ਇੱਕ ਮੈਂਬਰ...

ਪੰਜਾਬ ‘ਚ ਬਗੈਰ NOC ਤੋਂ ਹੋਣਗੀਆਂ ਰਜਿਸਟਰੀਆਂ, ਸੀਐਮ ਮਾਨ ਨੇ ਕੀਤਾ ਐਲਾਨ

NOC: ਵਡੇਰੇ ਜਨਤਕ ਹਿੱਤ ਵਿੱਚ ਲਿਆ ਫੈਸਲਾ ਚੰਡੀਗੜ੍ਹ- ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...