ਅੰਮ੍ਰਿਤਸਰ ਸਮਾਰਟ ਸਿਟੀ ਦੇ ‘ਰਾਹੀਂ’ ਪ੍ਰਾਜੈਕਟ ਨੂੰ ਮਿਲਿਆ ਦੇਸ਼ ਵਿਚ ਦੂਸਰਾ ਸਥਾਨ

0
3534257__epfo

ਅੰਮ੍ਰਿਤਸਰ, 4 ਸਤੰਬਰ (ਹਰਮਿੰਦਰ ਸਿੰਘ) – ਸਮਾਰਟ ਸਿਟੀ ਮਿਸ਼ਨ ਅਧੀਨ ਸ਼ਹਿਰ ਵਿਚ ਜਨਤਕ ਆਵਾਜਾਈ ਵਿਚ ਸੁਧਾਰ ਅਤੇ ਪ੍ਰਦੂਸ਼ਣ ਨੂੰ ਘਟਾਉਣ ਲਈ ਸ਼ੁਰੂ ਕੀਤੇ ਜਾਣ ਵਾਲੇ ‘ਰਾਹੀਂ’ ਪ੍ਰਾਜੈਕਟ ਨੂੰ ਮੈਚੂਰੇਸ਼ਨ ਪੜਾਅ ਨੂੰ ਸਫਲਤਾ ਨਾਲ ਪੂਰਾ ਕਰਨ ਤੇ ਪੂਰੇ ਦੇਸ਼ ‘ਚ ਦੂਸਰਾ ਸਥਾਨ ਹਾਸਲ ਕੀਤਾ ਹੈ। ਜਿਸ ਲਈ ਨਗਰ ਨਿਗਮ ਕਮਿਸ਼ਨਰ ਅਤੇ ਸੀ.ਈ.ਓ. ਅੰਮ੍ਰਿਤਸਰ ਸਮਾਰਟ ਸਿਟੀ ਮਾਲਵਿੰਦਰ ਸਿੰਘ ਜੱਗੀ ਨੂੰ ਦਿੱਲੀ ‘ਚ ਆਯੋਜਿਤ ਇਕ ਵਿਸ਼ੇਸ਼ ਪ੍ਰੋਗਰਾਮ ਵਿਚ ਮਕਾਨ ਤੇ ਸ਼ਹਿਰੀ ਵਿਕਾਸ ਮੰਤਰਾਲਾ ਦੇ ਸੰਯੁਕਤ ਸਕੱਤਰ ਵਲੋਂ ਸਨਮਾਨਿਤ ਕੀਤਾ ਗਿਆ।

With Thanks, Reference to: http://beta.ajitjalandhar.com/latestnews/3534257.cms

Spread the love

Leave a Reply