ਮੁੱਖ ਮੰਤਰੀ ਕੈਪਟਨ ਨੇ ਆਗਾਮੀ ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਮੌਜੂਦਾ ਕੋਵਿਡ ਪਾਬੰਦੀਆਂ ਨੂੰ 30 ਸਤੰਬਰ ਤੱਕ ਵਧਾਉਣ ਦੇ ਆਦੇਸ਼
ਚੰਡੀਗੜ੍ਹ, 10 ਸਤੰਬਰ (ਵਿਕਰਮਜੀਤ ਸਿੰਘ ਮਾਨ) – ਉੱਚ ਪੱਧਰੀ ਵਰਚੂਅਲ ਕੋਵਿਡ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਗਾਮੀ ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਮੌਜੂਦਾ ਕੋਵਿਡ ਪਾਬੰਦੀਆਂ ਨੂੰ 30 ਸਤੰਬਰ ਤੱਕ ਵਧਾਉਣ ਦੇ ਆਦੇਸ਼ ਦਿੱਤੇ ਹਨ, ਜਿਸ ਵਿਚ ਮਾਸਕ ਪਹਿਨਣ ਦੇ ਨਾਲ ਨਾਲ ਸਮਾਜਿਕ ਦੂਰੀਆਂ ਸਮੇਤ ਸਖਤੀ ਨਾਲ ਲਾਗੂ ਹੋਣ ਵਾਲੇ ਸਾਰੇ ਇਕੱਠਾਂ ‘ਤੇ 300 ਦੀ ਸੀਮਾ ਹੈ ।
With Thanks, Reference to: http://beta.ajitjalandhar.com/latestnews/3540799.cms