36000 ਠੇਕਾ ਕਰਮਚਾਰੀਆਂ ਨੂੰ ਪੱਕਾ ਕਰੇਗੀ ਪੰਜਾਬ ਸਰਕਾਰ: ਚੰਨੀ

2021_11$largeimg_1338718830

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨ ਨੇ ਅੱਜ ਕਿਹਾ ਹੈ ਕਿ ਰਾਜ ਸਰਕਾਰ 36000 ਠੇਕਾ ਕਰਮਚਾਰੀਆਂ ਨੂੰ ਪੱਕਾ ਕਰੇਗੀ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਏਜੀ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਤੇ ਨਵੇਂ ਡੀਜੀਪੀ ਲਈ ਵੀ ਸਰਕਾਰ ਪੈਨਲ ਭੇਜੇਗੀ। ਲੋਕਾਂ ਨੂੰ ਰਾਹਤ ਦਾ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਨੇ ਰੇਤ ਦੀ ਕੀਮਤ ਤੈਅ ਕਰਦੇ ਹੋਏ ਖੁਦਾਈ ਅਤੇ ਭਰਾਈ ਦਾ ਰੇਟ 5.50 ਰੁਪਏ ਕਰ ਦਿੱਤਾ ਹੈ। ਇਸ ਮੌਕੇ ਪੰਜਾਬ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਵੀ ਹਾਜ਼ਰ ਸਨ।

With Thanks Refrence to: https://www.punjabitribuneonline.com/news/punjab/punjab-government-to-secure-36000-contract-workers-channi-112300

Spread the love