ਸੁਪਰੀਮ ਕੋਰਟ ਨੇ ਦਿੱਲੀ ’ਚ ਸੱਤਿਆਗ੍ਰਹਿ ਕਰਨ ਬਾਰੇ ਕਿਸਾਨ ਜਥੇਬੰਦੀ ਨੂੰ ਕਿਹਾ: ਤੁਸੀਂ ਸ਼ਹਿਰ ਨੂੰ ਘੇਰਿਆ ਹੋਇਆ ਹੈ ਤੇ ਹੁਣ ਉਸ ਦੇ ਅੰਦਰ ਆ ਕੇ ਪ੍ਰਦਰਸ਼ਨ ਕਰਨਾ ਚਾਹੁੰਦੇ ਹੋ

0
Supreme court of India building in New Delhi, India

New Delhi, India - December 05, 2019: Supreme court of India building in New Delhi, India.

ਸੁਪਰੀਮ ਕੋਰਟ ਨੇ ਅੱਜ ਦਿੱਲੀ ਵਿੱਚ ਸੱਤਿਆਗ੍ਰਹਿ ਕਰਨ ਦੀ ਇਜਾਜ਼ਤ ਮੰਗਣ ਵਾਲੀ ਕਿਸਾਨਾਂ ਦੀ ਜਥੇਬੰਦੀ ਨੂੰ ਕਿਹਾ ਕਿ ਤੁਸੀਂ ਸ਼ਹਿਰ ਨੂੰ ਘੇਰਿਆ ਹੋਇਆ ਹੈ ਤੇ ਹੁਣ ਤੁਸ਼ੀ ਅੰਦਰ ਆ ਕੇ ਪ੍ਰਦਰਸ਼ਨ ਕਰਨਾ ਚਾਹੁੰਦੇ ਹੋ। ਦੇਸ਼ ਦੇ ਨਾਗਰਿਕਾਂ ਕੋਲ ਆਜ਼ਾਦੀ ਨਾਲ ਤੇ ਬਗ਼ੈਰ ਕਿਸੇ ਡਰ ਤੋਂ ਘੁੰਮਣ ਦੇ ਬਰਾਬਰ ਅਧਿਕਾਰ ਹਨ। ਉਨ੍ਹਾਂ ਦੀਆਂ ਸੰਪਤੀਆਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਇਕ ਵਾਰ ਜਦੋਂ ਤੁਸੀਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅਦਾਲਤ ਦਾ ਰੁਖ਼ ਕਰ ਲਿਆ ਹੈ ਤਾਂ ਨਿਆ ਪ੍ਰਣਾਲੀ ਵਿੱਚ ਭਰੋਸਾ ਰੱਖੋ ਤੇ ਮਾਮਲੇ ’ਤੇ ਫ਼ੈਸਲਾ ਆਉਣ ਦਿਓ।

With Thanks, Reference to: https://www.punjabitribuneonline.com/news/nation/the-supreme-court-told-the-farmers39-organization-about-the-satyagrahi-in-delhi-quotyou-have-surrounded-the-city-and-now-you-want-to-come-inside-it-and-protest-quot-103009

Spread the love

Leave a Reply