ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਫੋਨ ਕਰਕੇ ਹਾਲ ਪੁੱਛਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ। ਸ੍ਰੀ ਬਾਦਲ ਕਰੋਨਾ ਤੋਂ ਪੀੜਤ ਹਨ ਤੇ ਉਹ ਇਸ ਵੇਲੇ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀਐੱਮਸੀਐੱਚ) ਵਿੱਚ ਦਾਖਲ ਹਨ।
With Thanks Refrence to: https://www.punjabitribuneonline.com/news/punjab/modi-called-parkash-singh-badal-and-asked-about-the-situation-127416