ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ ‘ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ – ਚਰਨਜੀਤ ਸਿੰਘ ਚੰਨੀ

0
3559680__4

ਨਵੀਂ ਦਿੱਲੀ, 28 ਸਤੰਬਰ – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ ‘ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ਸੋਚਣਾ ਤੇ ਉਨ੍ਹਾਂ ਦੀ ਆਜ਼ਾਦੀ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦੇਣਾ ਇਹ ਹਿੰਮਤ ਤੇ ਜਜ਼ਬਾ ਕਿਸੇ ਵਿਰਲੇ ਵਿਚ ਹੀ ਹੁੰਦਾ ਹੈ। ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮਦਿਨ ਮੌਕੇ ਮੈਂ ਸਾਰਿਆਂ ਨੂੰ ਇਹੀ ਕਹਾਂਗਾ ਕਿ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ ‘ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ।

With Thanks, Reference to: http://beta.ajitjalandhar.com/latestnews/3559680.cms

Spread the love

Leave a Reply