ਪੰਜਾਬ ਵਿਚ 15 ਅਤੇ 17 ਅਕਤੂੂਬਰ ਦੀ ਛੁੱਟੀ ਦਾ ਐਲਾਨ, ਵੇਖੋ ਨੋਟੀਫਿਕੇਸ਼ਨ
Holiday announced in punjab-ਪੰਚਾਇਤੀ ਚੋਣਾਂ ਕਾਰਨ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੋਣਾਂ ਕਾਰਨ 15 ਅਕਤੂਬਰ ਨੂੰ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਾਰੇ ਸਰਕਾਰੀ ਦਫ਼ਤਰ/ਬੋਰਡ/ ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ
**Holiday announced in punjab-**ਪੰਚਾਇਤੀ ਚੋਣਾਂ ਕਾਰਨ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੋਣਾਂ ਕਾਰਨ 15 ਅਕਤੂਬਰ ਨੂੰ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਾਰੇ ਸਰਕਾਰੀ ਦਫ਼ਤਰ/ਬੋਰਡ/ ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਸਰਕਾਰੀ (Holiday announced in punjab) ਦਫ਼ਤਰ, ਬੋਰਡ, ਕਾਰਪੋਰੇਸ਼ਨ ਬੰਦ ਰਹਿਣਗੇ।
ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਮੌਕੇ ਸਾਰੇ ਸਕੂਲ, ਦਫਤਰ ਬੰਦ ਰਹਿਣਗੇ।

ਪੰਚਾਇਤੀ ਚੋਣਾਂ ਤੱਕ ਪੰਜਾਬ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰਹਿਣਗੀਆਂ ਰੱਦ
ਪੰਜਾਬ ਪੁਲਸ ਨੇ 15 ਅਕਤੂਬਰ ਤੱਕ ਸਾਰੇ ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਹ ਫ਼ੈਸਲਾ ਸੂਬੇ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਲਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਛੁੱਟੀ ਵਿਸ਼ੇਸ਼ ਹਾਲਾਤ ਵਿੱਚ ਹੀ ਦਿੱਤੀ ਜਾਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਰਾਜ ਵਿੱਚ 13237 ਗ੍ਰਾਮ ਪੰਚਾਇਤਾਂ ਹਨ, ਜਿਸ ਵਿੱਚ 15 ਅਕਤੂਬਰ ਨੂੰ ਚੋਣਾਂ ਕਰਵਾਈਆਂ ਜਾਣੀਆਂ ਹਨ ਅਤੇ ਨਜੀਤੇ ਵੀ ਉਸੇ ਦਿਨ ਹੀ ਐਲਾਨੇ ਜਾਣੇ ਹਨ।
With Thanks Reference to:https://jagbani.punjabkesari.in/punjab/news/official-holiday-announced-on-october-15-in-punjab-1515628 and https://punjab.news18.com/news/punjab/panchayat-elections-15-and-17-october-holiday-announced-in-punjab-669009.html